ਨਾਭਾ ਨਗਰ ਕੌਂਸਲ ਪ੍ਰਧਾਨ ਦੇ ਪਤੀ ਉੱਪਰ ਲੱਗੇ ਟਰਾਲੀ ਚੋਰੀ ਦੇ ਦੋਸ਼ਾਂ ਨੇ ਕੌਂਸਲ ਦੀ ਲੈਅ ਵਿਗਾੜ ਦਿੱਤੀ ਹੈ। ਹੁਣ ਮੀਤ ਪ੍ਰਧਾਨ ਜਸਦੀਪ ਸਿੰਘ ਖੰਨਾ ਦੇ ਕਾਰਜਕਾਲ ਦੀ ਸਮਾਪਤੀ ਮਗਰੋਂ ਇੱਕ ਨਵੇਂ ਕੌਂਸਲਰ ਦੇ ਨਗਰ ਕੌਂਸਲ ਦਾ ਕਾਰਜਕਾਰੀ ਪ੍ਰਧਾਨ ਬਣਨ ਦੇ ਚਰਚੇ ਹਨ। ਟਰਾਲੀ ਚੋਰੀ ਦੇ ਦੋਸ਼ਾਂ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਪਿਛਲੇ ਪੰਜ ਮਹੀਨੇ